ਰਾਗੁ ਕਾਨੜਾ
ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀੴ ਸਤਿਗੁਰ ਪ੍ਰਸਾਦਿ ॥
ਐਸੋ ਰਾਮ ਰਾਇ ਅੰਤਰਜਾਮੀ ॥
ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ ॥
ਬਸੈ ਘਟਾ ਘਟ ਲੀਪ ਨ ਛੀਪੈ ॥
ਬੰਧਨ ਮੁਕਤਾ ਜਾਤੁ ਨ ਦੀਸੈ ॥੧॥
ਪਾਨੀ ਮਾਹਿ ਦੇਖੁ ਮੁਖੁ ਜੈਸਾ ॥
ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥
babasharichandji@gmail.com
February 12, 2019
0